Amritbani

  • ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ ਕਨਕ ਕਟਿਕ ਜਲ ਤਰੰਗ ਜੈਸਾ ॥੧॥
    ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥ ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥
    ਤੁਮ੍ਹ੍ਹ ਜੁ ਨਾਇਕ ਆਛਹੁ ਅੰਤਰਜਾਮੀ ॥ ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥
    ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥ ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥